Sri Sukhmani Saahib Paath and Langar Sewa(23.08.2026)
ਸਤਿਕਾਰ ਯੋਗ ਸਾਧ ਸੰਗਤ ਜੀ, ਵਾਹਿਗੁਰੂ ਜੀ ਕਾ ਖਾਲਸਾਵਾਹਿਗੁਰੂ ਜੀ ਕੀ ਫਤਿਹ ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 23.08.2026 ਦਿਨ ਐਤਵਾਰ ਨੂੰ ਗੁਰੂਘਰ ਅਲਮੇਰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਅਤੇ ਲੰਗਰ ਸੇਵਾ ਭਾਈ ਅਤੁਲਦੀਪ ਮਾਨ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ ਸਾਧ ਸੰਗਤ ਜੀ ਆਪ
Sri Sukhmani Saahib Paath and Langar Sewa(23.08.2026) Read More »
