Celebration Prakash Purab Shir Guru Nanak Dev Ji (24.11.2026)
ਵਾਹਿਗੁਰੂ ਜੀ ਕਾ ਖਾਲਸਾ!ਵਾਹਿਗੁਰੂ ਜੀ ਕੀ ਫਤਹਿ! ਸਤਿਕਾਰਯੋਗ ਗੁਰੂ ਪਿਆਰੀ ਸਾਧ ਸੰਗਤ ਜੀਓ, ਆਪ ਜੀ ਨੂੰ ਬੜੀ ਨਿਮਰਤਾ ਅਤੇ ਸ਼ਰਧਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਪੁਰਬ ਮਿਤੀ 24 ਨਵੰਬਰ, ਦਿਨ ਮੰਗਲਵਾਰ ਨੂੰ ਗੁਰਦੁਆਰਾ ਸਿੱਖ ਸੰਗਤ ਸਾਹਿਬ, ਅਲਮੇਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ
Celebration Prakash Purab Shir Guru Nanak Dev Ji (24.11.2026) Read More »