Sri Sukhmani Sahib Paath and Langar Sewa (05.07.2026)
ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !! ਸਤਿਕਾਰ ਯੋਗ ਸਾਧ ਸੰਗਤ ਜੀ,ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 05.07.2026 ਦਿਨ ਐਤਵਾਰ ਨੂੰ ਗੁਰੂਘਰ ਅਲਮੇਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਅਤੇ ਲੰਗਰ ਸੇਵਾ ਭਾਈ ਕਰਨਵੀਰ ਸਿੰਘ ਜੀ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ ਸਾਧ
Sri Sukhmani Sahib Paath and Langar Sewa (05.07.2026) Read More »
